ਪਿੰਡ ਕਾਕੜਾ 'ਚ ਮੁਫ਼ਤ ਮੈਡੀਕਲ ਕੈਂਪ

ਆਪਣੇ ਪਿਤਾ ਸਵ. ਸ਼੍ਰੀ ਸੰਤ ਰਾਮ ਸਿੰਗਲਾ ਜੀ ਦੀ ਯਾਦ ਵਿੱਚ ਲਗਵਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਰਾਹੀਂ ਹਲਕੇ ਦੇ ਲੋਕਾਂ ਨੂੰ ਸਿਹਤ ਸੰਬੰਧੀ ਬਹੁਤ ਫਾਇਦਾ ਹੋ ਰਿਹਾ ਹੈ।  ਇਸੀ ਲੜੀ 'ਚ ਪਿੰਡ ਕਾਕੜਾ ਦੀ ਰਵੀਦਾਸ ਧਰਮਸ਼ਾਲਾ 'ਚ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਕੈਂਪ 'ਚ 532 ਮਰੀਜ਼ਾਂ ਦੀ OPD 'ਚ ਜਾਂਚ ਕੀਤੀ ਗਈ ਜਿਨ੍ਹਾਂ 'ਚੋਂ 28 ਮਰੀਜ਼ਾਂ ਦੇ ਮੌਕੇ 'ਤੇ ਹੀ ਅੱਖਾਂ ਦੇ ਅਪ੍ਰੇਸ਼ਨ ਕਰ ਦਿੱਤੇ ਗਏ। ਮੁਫ਼ਤ ਮੈਡੀਕਲ ਕੈਂਪ ਦੇ ਇਸ ਸਫ਼ਲ ਆਯੋਜਨ ਲਈ ਡਾਕਟਰਾਂ ਦੀ ਟੀਮ ਅਤੇ ਹਲਕੇ ਦੇ ਲੋਕਾਂ ਸਮੇਤ ਪਾਰਟੀ ਦੇ ਜੁਝਾਰੂ ਵਰਕਰਾਂ ਦਾ ਧੰਨਵਾਦ।

ਰਿਪੋਰਟ ਕਾਰਡ
ਮੈਨੀਫੈਸਟੋ - 2022