1000 ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਵਾਇਆ

ਸ਼੍ਰੀ ਸੱਤਿਆ ਸਾਈਂ ਅੰਨਪੂਰਣਾ ਟਰੱਸਟ ਵੱਲੋਂ ਭਵਾਨੀਗੜ੍ਹ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 1000 ਵਿਦਿਆਰਥੀਆਂ ਨੂੰ 3 ਮਹੀਨਿਆਂ ਲਈ ਸਵੇਰ ਦਾ ਪੌਸ਼ਟਿਕ ਭੋਜਨ ਮੁਹਈਆ ਕਰਵਾਇਆ ਜਾਵੇਗਾ । ਆਓਂਦੇ ਦਿਨਾਂ ਵਿਚ ਇਹ ਸੰਸਥਾ ਸੰਗਰੂਰ ਦੇ ਸਾਰੇ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਵਾਏਗੀ । ਆਮ ਤੌਰ 'ਤੇ ਵਿਦਿਆਰਥੀ ਲੋੜੀਂਦੇ ਪੌਸ਼ਟਿਕ ਤੱਤਾਂ ਦੀ ਘਾਟ ਤੋਂ ਪੀੜਤ ਹੁੰਦੇ ਹਨ ਅਤੇ ਨਤੀਜੇ ਵਜੋਂ ਉਨ੍ਹਾਂ ਦਾ ਵਿਕਾਸ ਰੁਕਿਆ ਰਹਿੰਦਾ ਹੈ । ਇਸੇ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਬੱਚਿਆਂ ਨੂੰ ਸਹੀ ਖੁਰਾਕ ਮਿਲੇ । ਅਸੀਂ ਪੂਰੇ ਪੰਜਾਬ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹਈਆ ਕਰਾਉਣ ਲਈ ਯਤਨਸ਼ੀਲ ਹਾਂ ।

ਰਿਪੋਰਟ ਕਾਰਡ
ਮੈਨੀਫੈਸਟੋ - 2022