ਸੰਗਰੂਰ ਦੇ ਰਾਏ ਸਿੰਘ ਵਾਲਾ ਵਿਖੇ ਪਿੰਡ ਵਾਸੀ ਵੱਡੀ ਗਿਣਤੀ 'ਚ ਕਾਂਗਰਸ ਵਿੱਚ ਸ਼ਾਮਿਲ ਹੋਏ

ਹਲਕਾ ਸੰਗਰੂਰ ਦੇ ਰਾਏ ਸਿੰਘ ਵਾਲਾ ਵਿਖੇ ਪਿੰਡ ਵਾਸੀ ਸਾਡੇ ਦੁਆਰਾ ਕੀਤੇ ਕੰਮਾਂ ਤੇ ਪੰਜ ਸਾਲਾਂ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਵੱਡੀ ਗਿਣਤੀ 'ਚ ਕਾਂਗਰਸ ਵਿੱਚ ਸ਼ਾਮਿਲ ਹੋਏ। ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਤੇ ਸਵਾਗਤ ਕਰਦਾ ਹਾਂ ਅਤੇ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਹਲਕੇ ਦੀ ਤਰੱਕੀ ਅਤੇ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ।