Warning: unlink(/home/rrxqjwgi/vijayindersingla.com/system/storage/cache/cache.catalog.language.1748753152): No such file or directory in /home/rrxqjwgi/vijayindersingla.com/system/library/cache/file.php on line 135 ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨ ਕਾਂਗਰਸ ਵਿੱਚ ਸ਼ਾਮਿਲ ਹੋਏ

ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨ ਕਾਂਗਰਸ ਵਿੱਚ ਸ਼ਾਮਿਲ ਹੋਏ

ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਿਲ ਹੋਏ। ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਮੈਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।
ਰਿਪੋਰਟ ਕਾਰਡ
ਮੈਨੀਫੈਸਟੋ - 2022