ਕੈਂਸਰ ਦੀ ਸ਼ੁਰੂਆਤੀ ਪਛਾਣ ਬਾਰੇ ਜਾਗਰੂਕਤਾ

ਕੈਂਸਰ ਜਾਗਰੂਕਤਾ ਦਿਵਸ ਦਾ ਹਿੱਸਾ ਬਣਦੇ ਹੋਏ ਸਕੂਲ ਦੀਆਂ ਵਿਦਿਆਰਥਣਾਂ ਨਾਲ ਕੈਂਸਰ ਪੈਦਲ ਮਾਰਚ ਵਿੱਚ ਹਿੱਸਾ ਲਿਆ |  ਇਨ੍ਹਾਂ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ | ਇਸਤੋਂ ਬਾਅਦ ਟੀਐਮਸੀਐਚ, ਸੰਗਰੂਰ ਦਾ ਦੌਰਾ ਕੀਤਾ ਅਤੇ ਕੈਂਸਰ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹੋਮੀ ਭਾਭਾ ਕੈਂਸਰ ਹਸਪਤਾਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸਦੇ ਨਾਲ ਹੀ ਨੌਜਵਾਨ ਲੜਕੀਆਂ ਨੂੰ ਸਿਹਤ ਕਿੱਟਾਂ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਵੀ ਕੀਤੀ |



ਰਿਪੋਰਟ ਕਾਰਡ
ਮੈਨੀਫੈਸਟੋ - 2022