ਸੰਗਰੂਰ ਦੇ ਪਿੰਡ ਭਿੰਡਰਾਂ, ਰਿਕਸ਼ਾ ਯੂਨੀਅਨ ਅਤੇ ਨੇੜੇ ਬੱਸ ਸਟੈਂਡ ਭਾਈਚਾਰੇ ਨਾਲ ਮੁਲਾਕਾਤ ਕੀਤੀ

ਸੰਗਰੂਰ ਦੇ ਪਿੰਡ ਭਿੰਡਰਾਂ, ਰਿਕਸ਼ਾ ਯੂਨੀਅਨ ਅਤੇ ਨੇੜੇ ਬੱਸ ਸਟੈਂਡ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ।
ਹਲਕੇ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵੇਖਿਆ ਗਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ।