ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਜੀ, ਮੇਰੀ ਬੇਟੀ ਅਤੇ ਬੇਟੇ ਦੁਆਰਾ ਚੋਣਾਂ ਦੇ ਮੱਦੇ ਨਜ਼ਰ ਡੋਰ ਟੂ ਡੋਰ ਕੀਤਾ ਗਿਆ ਅਤੇ ਆਪਣੀਆਂ ਭੈਣਾਂ ਤੇ ਮਾਤਾਵਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ।
ਇਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਤੇ ਬੇਸ਼ੁਮਾਰ ਪਿਆਰ ਮਿਲਿਆ ਤੇ ਉਨ੍ਹਾਂ ਨੇ ਚੋਣਾਂ ਵਿੱਚ ਸਾਡਾ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।