ਸੰਗਰੂਰ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ

ਸੰਗਰੂਰ ਸ਼ਹਿਰ ਵਿੱਚ ਰੋਡ ਸ਼ੋਅ ਕੀਤਾ ਗਿਆ। ਤੁਹਾਡੇ ਸਭ ਦੇ ਸਹਿਯੋਗ ਲਈ ਮੈਂ ਤੁਹਾਡਾ ਦਿਲੋਂ ਧੰਨਵਾਦ ਕਰਦਾ ਹਾਂ। ਮੈ ਵਾਅਦਾ ਕਰਦਾ ਹਾਂ ਕਿ ਮੈਂ ਤੁਹਾਡੀਆਂ ਸਾਰਿਆਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖ਼ਰਾ ਉੱਤਰਾਗਾਂ।
ਰਿਪੋਰਟ ਕਾਰਡ
ਮੈਨੀਫੈਸਟੋ - 2022