ਅਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ੍ਰੀ ਦਿਨੇਸ਼ ਕੁਮਾਰ ਬਾਂਸਲ, ਇੰਦਰਪਾਲ ਸਿੰਘ ਖਾਲਸਾ ਫਾਊਂਡਰ ਮੈਂਬਰ ਆਮ ਆਦਮੀ ਪਾਰਟੀ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਨੇ ਸ੍ਰੀ ਵਿਜੈ ਇੰਦਰ ਸਿੰਗਲਾ ਜੀ ਦੀ ਯੋਗ ਅਗੁਵਾਈ ਹੇਠ ਸ੍ਰੀ ਰਾਹੁਲ ਗਾਂਧੀ, ਹਰੀਸ਼ ਚੌਧਰੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਅਤੇ ਹੋਰ ਪ੍ਰਮੁੱਖ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ।