ਮੈਡੀਕਲ ਕਾਲਜ

ਮੈਡੀਕਲ ਕਾਲਜ

ਮੈਡੀਕਲ ਕਾਲਜ ਘਾਬਦਾਂ - ਸੰਗਰੂਰ ਨੂੰ ਮੈਡੀਸਿਟੀ ਦੇ ਤੌਰ ਤੇ ਮਜ਼ਬੂਤ ਕਰਨ ਲਈ ਘਾਬਦਾਂ ਵਿਖੇ ਇੱਕ ਨਵਾਂ ਮੈਡੀਕਲ ਕਾਲਜ 350 ਕਰੋੜ ਦੀ ਲਾਗਤ ਨਾਲ ਸਥਾਪਿਤ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜੋ ਸਾਡੇ ਨੌਜਵਾਨਾਂ ਨੂੰ ਡਾਕਟਰੀ ਸਿੱਖਿਆ ਪ੍ਰਾਪਤ ਕਰਨ ‘ਚ ਸਹਾਈ ਹੋਵੇਗਾ ਇੱਥੇ ਟ੍ਰੇਨਿੰਗ ਹਾਸਿਲ ਕਰਨ ਵਾਲੇ ਨੌਜਵਾਨਾਂ ਨੂੰ ਟਾਟਾ ਕੈਂਸਰ ਹਸਪਤਾਲ ਅਤੇ ਪੀ.ਜੀ.ਆਈ ਤੋਂ ਤਜ਼ਰਬਾ ਪ੍ਰਾਪਤ ਹੋਵੇਗਾ।


ਰਿਪੋਰਟ ਕਾਰਡ
ਮੈਨੀਫੈਸਟੋ - 2022