ਕਰਤਾਰਪੁਰਾ ਬਸਤੀ ਵਿਖੇ ਮੁਫ਼ਤ ਮੈਡੀਕਲ ਕੈਂਪ

ਆਪਣੇ ਪਿਤਾ ਸਵ. ਸ਼੍ਰੀ ਸੰਤ ਰਾਮ ਸਿੰਗਲਾ ਦੀ ਯਾਦ ’ਚ ਵੱਲੋਂ ਸ਼ਨੀਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ, ਕਰਤਾਰਪੁਰਾ ਬਸਤੀ ਵਿਖੇ ਚਮੜੀ, ਮੈਡੀਸਨ ਅਤੇ ਅੱਖਾਂ ਦੀਆਂ ਬਿਮਾਰੀਆਂ ਦਾ ਮੁਫ਼ਤ ਮੈਡੀਕਲ ਕੈਂਪ ਲਗਵਾਇਆ ਗਿਆ। ਕੈਂਪ 'ਚ ਚਮੜੀ, ਅੱਖਾਂ ਅਤੇ ਮੈਡੀਸਨ ਦੇ 765 ਮਰੀਜ਼ਾ ਦੀ ਜਾਂਚ ਕੀਤੀ ਗਈ। 45 ਮਰੀਜ਼ਾ ਦੀਆਂ ਅੱਖਾਂ ਦੇ ਅਪ੍ਰੇਸ਼ਨ ਵੀ ਕੀਤੇ ਗਏ। ਇਸ ਮੌਕੇ ਜ਼ਿਲੇ ਦੇ ਐਸ. ਐਸ. ਪੀ. ਸਵਪਨ ਸ਼ਰਮਾ, ਯੂਥ ਕਾਂਗਰਸੀ ਨੇਤਾ ਅਤੇ ਮੇਰੇ ਸਪੁੱਤਰ ਮੋਹਿਲ ਸਿੰਗਲਾ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਮੌਜੂਦ ਸਨ।

ਰਿਪੋਰਟ ਕਾਰਡ
ਮੈਨੀਫੈਸਟੋ - 2022