ਕਿਸਾਨ ਸ. ਲੱਖਾ ਸਿੰਘ ਜੀ ਦੀ ਬਰਸੀ 'ਤੇ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ

ਕਿਸਾਨ ਸਾਡੇ ਦੇਸ਼ ਦਾ ਅੰਨਦਾਤਾ ਹੈ। ਦਿੱਲੀ ਕਿਸਾਨ ਅੰਦੋਲਨ ਵਿੱਚ ਸਾਡੇ ਕਿਸਾਨ ਭਰਾਵਾਂ ਨੇ ਕਾਲੇ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ। ਸੰਗਰੂਰ ਦੇ ਪਿੰਡ ਕਲੋਦੀ ਦੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨ ਸ. ਲੱਖਾ ਸਿੰਘ ਜੀ ਦੀ ਬਰਸੀ 'ਤੇ ਗੁਰੂਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ।

ਰਿਪੋਰਟ ਕਾਰਡ
ਮੈਨੀਫੈਸਟੋ - 2022