ਸੰਗਰੂਰ ਦੇ 22 ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 2 ਕਰੋੜ 92 ਲੱਖ 50 ਹਜਾਰ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ ਗਏ, ਜਿਸ ਰਾਹੀਂ ਲੋਕਾਂ ਨੂੰ ਆਉਣ ਵਾਲੀਆਂ ਦਿੱਕਤਾਂ ਤੋਂ ਰਾਹਤ ਮਿਲੇਗੀ 'ਤੇ ਮੇਰਾ ਹਲਕਾ ਤਰੱਕੀਆਂ ਦੀਆਂ ਰਾਹਾਂ ਤੇ ਹੋਰ ਤੇਜ਼ੀ ਨਾਲ ਵਧੇਗਾ
'ਮੇਰਾ ਹਲਕਾ, ਮੇਰੇ ਲੋਕ'