Warning: unlink(/home/rrxqjwgi/vijayindersingla.com/system/storage/cache/cache.catalog.language.1751072211): No such file or directory in /home/rrxqjwgi/vijayindersingla.com/system/library/cache/file.php on line 135 ਚੰਗਾਲ ਵਿੱਚ ਮੁਫ਼ਤ ਮੈਡੀਕਲ ਕੈਂਪ

ਚੰਗਾਲ ਵਿੱਚ ਮੁਫ਼ਤ ਮੈਡੀਕਲ ਕੈਂਪ

ਹਲਕਾ ਵਾਸੀਆਂ ਨੂੰ ਮੁਫ਼ਤ ਮੈਡੀਕਲ ਸੁਵਿਧਾਵਾਂ ਦੇਣ ਖਾਤਰ ਵੱਖ-ਵੱਖ ਥਾਵਾਂ 'ਤੇ ਲਗਵਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ 'ਚ ਚੰਗਾਲ ਦੇ ਕਮਿਊਨਿਟੀ ਹਾਲ 'ਚ ਇੱਕ ਕੈਂਪ ਲਗਵਾਇਆ ਗਿਆ। ਇਸ ਵਿੱਚ 440 ਲੋਕਾਂ ਦੀ OPD 'ਚ ਜਾਂਚ ਕੀਤੀ ਗਈ ਅਤੇ  26 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਗਏ। ਕੈਂਪ ਦੇ ਸਫ਼ਲ ਆਯੋਜਨ ਲਈ ਡਾਕਟਰਾਂ ਦੀ ਟੀਮ ਅਤੇ ਕਾਂਗਰਸੀ ਕਾਰਜਕਰਤਾਵਾਂ ਦਾ ਧੰਨਵਾਦ।

ਰਿਪੋਰਟ ਕਾਰਡ
ਮੈਨੀਫੈਸਟੋ - 2022