ਆਪਣੇ ਹਲਕੇ ਸੰਗਰੂਰ ਦੇ ਵੱਖ-ਵੱਖ ਮੁੱਦਿਆਂ ਨੂੰ ਲੈਕੇ ਹਲਕੇ ਦੇ ਕਾਂਗਰਸੀ ਆਗੂਆਂ, ਕਾਰਜ ਕਰਤਾਵਾਂ ਅਤੇ ਸਰਪੰਚਾਂ ਨਾਲ ਆਪਣੇ ਨਿਵਾਸ ਸਥਾਨ 'ਤੇ ਇਕ ਬੈਠਕ ਕੀਤੀ। ਹਲਕੇ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਦੇ ਜਲਦ ਨਿਪਟਾਰੇ ਨੂੰ ਲੋਕੇ ਖੁੱਲ ਕੇ ਗਲਬਾਤ ਕੀਤੀ ਗਈ ਅਤੇ ਸਾਰਿਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ।