ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨਾਂ ਨੇ ਸਾਡੇ ਦੁਆਰਾ ਸੰਗਰੂਰ ਹਲਕੇ ਵਿੱਚ ਕਰਵਾਏ ਵਿਕਾਸ ਕਾਰਜਾਂ ਅਤੇ ਉਸਾਰੂ ਸੋਚ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਪਾਰਟੀ ਵਿੱਚ ਰੋਜ਼ਾਨਾ ਹੋ ਰਹੀ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਲੋਕ ਫਿਰ ਤੋਂ ਕਾਂਗਰਸ ਪਾਰਟੀ ਲਿਆਉਣ ਲਈ ਤਿਆਰ ਬਰ ਤਿਆਰ ਹਨ ।