ਅੱਜ ਭਵਾਨੀਗੜ੍ਹ ਦੇ ਵਾਰਡ ਨੰਬਰ 14 ਸੰਗਤਸਰ ਮੋਹੱਲੇ ਵਿਖੇ 10 ਕਰੋੜ ਦੀ ਲਾਗਤ ਨਾਲ ਪੈ ਰਹੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਉਦਘਾਟਨ ਕੀਤਾ।