ਪਿੰਡ ਅਕੋਈ ਸਾਹਿਬ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ

ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਚੁੱਕੇ ਜਾ ਰਹੇ ਕਦਮਾਂ 'ਤੇ ਚਲਦਿਆਂ ਪਿੰਡ ਅਕੋਈ ਸਾਹਿਬ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਇਸ ਮੋਕੇ  ਪਿੰਡ ਦੇ ਕਈ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਇਸ ਪਰਿਆਸ ਦੀ ਸਰਾਹਨਾ ਕੀਤੀ। ਇਸ ਨਵੀਂ ਇਮਾਰਤ ਦੇ ਬਣਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਸੁਧਰੇਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022