ਪਿੰਡ ਆਲੋ ਅਰਖ ਵਿਖੇ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਦਿੱਕਤਾਂ ਨੂੰ ਸੁਣਿਆ ਤੇ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਕਾਂਗਰਸ ਪਾਰਟੀ ਦੁਆਰਾ ਕੀਤੇ ਵਿਕਾਸ ਕਾਰਜਾਂ ਬਾਰੇ ਵਿਚਾਰ ਚਰਚਾ ਕੀਤੀ।