ਪਿੰਡ ਕਪਿਆਲ ਵਿਖੇ ਪਰਿਵਾਰ ਕਾਂਗਰਸ ਪਾਰਟੀ ਚ ਸ਼ਾਮਿਲ ਹੋਏ

ਪਿੰਡ ਕਪਿਆਲ ਵਿਖੇ ਵੱਡੀ ਗਿਣਤੀ ਪਰਿਵਾਰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਵਿੱਚ ਸ਼ਾਮਿਲ ਹੋਏ। ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਾਂਗਾ।
ਰਿਪੋਰਟ ਕਾਰਡ
ਮੈਨੀਫੈਸਟੋ - 2022