ਪਿੰਡ ਕਲੋਦੀ ਵਿਖੇ ਇਲੈਕਸ਼ਨ ਪ੍ਰਚਾਰ

ਸੰਗਰੂਰ ਦੇ ਪਿੰਡ ਕਲੋਦੀ ਵਾਸੀਆਂ ਨੂੰ ਮਿਲਿਆ। ਪਿੰਡ ਦੇ ਸਤਿਕਾਰਯੋਗ ਪਤਵੰਤੇ ਸੱਜਣਾਂ ਦਾ ਮੈਂ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚ ਮੇਰਾ ਮਾਣ ਵਧਾਇਆ ਤੇ ਮੋਢੇ ਨਾਲ ਮੋਢਾ ਜੋੜ ਕੇ ਨਾਲ ਚੱਲਣ ਦਾ ਭਰੋਸਾ ਦਿਵਾਇਆ ।

ਰਿਪੋਰਟ ਕਾਰਡ
ਮੈਨੀਫੈਸਟੋ - 2022