Warning: unlink(/home/rrxqjwgi/vijayindersingla.com/system/storage/cache/cache.catalog.language.1749043550): No such file or directory in /home/rrxqjwgi/vijayindersingla.com/system/library/cache/file.php on line 135 ਪਿੰਡ ਕਾਕੜਾ ਵਿਖੇ ਇਲੈਕਸ਼ਨ ਪ੍ਰਚਾਰ

ਪਿੰਡ ਕਾਕੜਾ ਵਿਖੇ ਇਲੈਕਸ਼ਨ ਪ੍ਰਚਾਰ

ਹਲਕਾ ਸੰਗਰੂਰ ਦੇ ਪਿੰਡ ਕਾਕੜਾ ਵਾਸੀਆਂ ਦੁਆਰਾ ਆਯੋਜਿਤ ਮੀਟਿੰਗ ਵਿੱਚ ਵਰਕਰ ਸਾਹਿਬਾਨਾਂ ਸਮੇਤ ਹਾਜ਼ਰੀ ਲਗਵਾਈ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਮਾਣ ਸਤਿਕਾਰ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022