ਪਿੰਡ ਕਾਲਾਝਾੜ੍ਹ ਚ ਇਲੈਕਸ਼ਨ ਪ੍ਰਚਾਰ

ਪਿੰਡ ਕਾਲਾਝਾੜ੍ਹ ਚ ਮੇਰੇ ਬਹੁਤ ਹੀ ਸਤਿਕਾਰਯੋਗ ਪਿੰਡ ਵਾਸੀਆਂ ਦਾ ਬਹੁਤ ਬਹੁਤ ਧੰਨਵਾਦ, ਜਿਨ੍ਹਾਂ ਨੇ ਮੇਰੇ ਹੱਕ ਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ।

ਰਿਪੋਰਟ ਕਾਰਡ
ਮੈਨੀਫੈਸਟੋ - 2022