ਪਿੰਡ ਘਰਾਂਚੋ ਦੇ ਵਾਸੀਆਂ ਨਾਲ ਮੁਲਾਕਾਤ ਕੀਤੀ

ਪਿੰਡ ਘਰਾਂਚੋ ਦੇ ਵਾਸੀਆਂ ਨਾਲ ਮੁਲਾਕਾਤ ਕੀਤੀ । ਪਿੰਡ ਵਾਸੀਆਂ ਨੇ ਸਾਡੇ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਪੂਰਾ ਸਮਰਥਨ ਦੇ ਭਾਰੀ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ। ਮੈਂ ਵਾਅਦਾ ਕਰਦਾ ਹਾਂ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰਾਂਗਾ।
ਰਿਪੋਰਟ ਕਾਰਡ
ਮੈਨੀਫੈਸਟੋ - 2022