ਪਿੰਡ ਘਾਬਦਾਂ ਵਿਖੇ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਡੇ ਦੁਆਰਾ ਕਰਵਾਏ ਵਿਕਾਸ ਕਾਰਜਾਂ ਅਤੇ ਉਸਾਰੂ ਸੋਚ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਹਨ। ਕਾਂਗਰਸ 'ਚ ਆਉਣ ਵਾਲੇ ਉਕਤ ਨਵੇਂ ਨੁਮਾਇੰਦਿਆਂ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ ਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ।