ਪਿੰਡ ਜਲਾਨ ਅਤੇ ਖੇਰੀ ਚੰਦਵਾਂ ਵਿਖੇ ਆਯੋਜਿਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ

ਪਿੰਡ ਜਲਾਨ ਅਤੇ ਖੇਰੀ ਚੰਦਵਾਂ ਵਿਖੇ ਆਯੋਜਿਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਸਾਡੇ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਨੇ ਪਾਰਟੀ ਪ੍ਰਤੀ ਆਪਣਾ ਪੁਰਜ਼ੋਰ ਜੋਸ਼ ਦਿਖਾਇਆ ਅਤੇ ਇਸ ਵਾਰ ਫਿਰ ਕਾਂਗਰਸ ਪਾਰਟੀ ਨੂੰ ਭਾਰੀ ਗਿਣਤੀ 'ਚ ਵੋਟਾਂ ਪਾ ਕੇ ਜਿਤਾਉਣ ਦਾ ਵਾਅਦਾ ਕੀਤਾ।
ਰਿਪੋਰਟ ਕਾਰਡ
ਮੈਨੀਫੈਸਟੋ - 2022