ਪਿੰਡ ਝਨੇੜੀ ਵਿਖੇ ਮੁਫ਼ਤ ਮੈਡੀਕਲ ਕੈਂਪ

ਲੋਕਾਂ ਦੀ ਚੰਗੀ ਸਿਹਤ ਸੰਭਾਲ ਲਈ ਮੇਰੇ ਸਵਰਗਵਾਸੀ ਪਿਤਾ ਜੀ  ਸ਼੍ਰੀ ਸੰਤ ਰਾਮ ਸਿੰਗਲਾ ਜੀ ਦੀ ਯਾਦ 'ਚ ਹਲਕੇ ਵਿੱਚ ਲਗਾਏ ਜਾ ਰਹੇ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਵਿੱਚ ਬੁੱਧਵਾਰ ਨੂੰ ਪਿੰਡ ਝਨੇੜੀ ਦੇ ਡੇਰਾ ਬਾਬਾ ਮਾਧੋ ਦਾਸ ਜੀ ਵਿਖੇ ਇੱਕ ਕੈਂਪ ਲਾਇਆ ਗਿਆ। ਕੈਂਪ ਵਿੱਚ 671 ਲੋਕਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ 'ਚੋਂ 16 ਲੋਕਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਗਏ। ਇਸ ਕੈਂਪ ਦੇ ਆਯੋਜਨ ਲਈ ਸ਼੍ਰੀ ਸਿੰਗਲਾ ਨੇ ਇਲਾਕੇ ਦੇ ਵਸਨੀਕਾਂ, ਡਾਕਟਰਾਂ ਦੀ ਟੀਮ ਅਤੇ ਕਾਂਗਰਸੀ ਵਰਕਰਾਂ ਦਾ ਧੰਨਵਾਦ।

ਰਿਪੋਰਟ ਕਾਰਡ
ਮੈਨੀਫੈਸਟੋ - 2022