ਪਿੰਡ ਥਲੇਸ਼ ਵਿਖੇ ਇਲੈਕਸ਼ਨ ਪ੍ਰਚਾਰ

ਪਿੰਡ ਥਲੇਸ਼ ਵਿਖੇ ਲੋਕਾਂ ਵਿੱਚ ਵਿਚਰੇ ਤੇ ਇਲਾਕਾ ਵਾਸੀਆਂ ਨੇ ਪਾਰਟੀ ਪ੍ਰਤੀ ਉਤਸ਼ਾਹ ਦਿਖਾਇਆ ਅਤੇ ਸਾਡਾ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਮੈਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਉਨ੍ਹਾਂ ਦੇ ਵਿਸ਼ਵਾਸ਼ 'ਤੇ ਖਰਾ ਉਤਰਾਂਗਾ ਅਤੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ।
ਰਿਪੋਰਟ ਕਾਰਡ
ਮੈਨੀਫੈਸਟੋ - 2022