ਪਿੰਡ ਥੰਮਣ ਸਿੰਘ ਵਾਲਾ ਵਿਖੇ ਇਲੈਕਸ਼ਨ ਪ੍ਰਚਾਰ

ਪਿੰਡ ਥੰਮਣ ਸਿੰਘ ਵਾਲਾ ਵਿਖੇ ਲੋਕਾਂ ਨੂੰ ਮਿਲਿਆ। ਪਿੰਡ ਵਾਸੀਆਂ ਨੇ ਪਾਰਟੀ ਨੂੰ ਪੂਰਨ ਸਮਰਥਨ ਦੇਣ ਅਤੇ ਭਾਰੀ ਵੋਟਾਂ ਨਾਲ ਜਿਤਾਉਣ ਦੇ ਨਾਲ-ਨਾਲ ਸਾਡੇ ਵੱਲੋਂ ਕੀਤੇ ਵਿਕਾਸ ਕਾਰਜਾਂ ਦੀ ਦਿਲੋਂ ਸ਼ਲਾਘਾ ਕੀਤੀ । ਪਿੰਡ ਵਾਸੀਆਂ ਵੱਲੋਂ ਮਿਲ ਰਹੇ ਭਰਪੂਰ ਪਿਆਰ , ਹੁੰਗਾਰੇ ਨੇ ਮੇਰੇ ਅੰਦਰ ਹੋਰ ਜੋਸ਼ ਅਤੇ ਜਜ਼ਬੇ ਨਾਲ ਕੰਮ ਕਰਨ ਦੀ ਹਿੰਮਤ ਜਗਾਈ।

ਰਿਪੋਰਟ ਕਾਰਡ
ਮੈਨੀਫੈਸਟੋ - 2022