ਪਿੰਡ ਨਰਾਇਣਗੜ੍ਹ ਵਿਖੇ ਆਮ ਜਨ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਾਡੇ ਦੁਆਰਾ ਕੀਤੇ ਪੰਜ ਸਾਲਾਂ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਿਲ ਹੋਏ। ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਜੀ ਆਇਆ ਨੂੰ ਤੇ ਤਹਿ ਦਿਲੋਂ ਧੰਨਵਾਦ । ਅਸੀਂ ਵਿਸ਼ਵਾਸ਼ ਦਿਵਾਉਂਦੇ ਹਾਂ ਕਿ ਹਲਕੇ ਦੀ ਤਰੱਕੀ ਅਤੇ ਸੇਵਾ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਾਂਗੇ।