ਪਿੰਡ ਨੂਰਪੁਰਾ ਦੇ ਅਕਾਲੀ ਦਲ ਦੇ ਸਰਪੰਚ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋਏ। ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰੋਜ਼ਾਨਾ ਵੱਡੀ ਗਿਣਤੀ ਲੋਕ ਵੱਖ ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਮੈਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।