ਪਿੰਡ ਫਤਿਹਗੜ੍ਹ ਭਾਦਸੋਂ ਵਿਖੇ ਆਮ ਜਨ ਸਭਾ ਕੀਤੀ

ਪਿੰਡ ਫਤਿਹਗੜ੍ਹ ਭਾਦਸੋਂ ਵਿਖੇ ਆਮ ਜਨ ਸਭਾ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੇ ਬਹੁਤ ਪਿਆਰ ਬਖਸ਼ਿਆ ਤੇ ਸਾਡੇ ਦੁਆਰਾ ਪਿਛਲੇ 5 ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਮੋਢੇ ਨਾਲ ਮੋਢਾ ਜੋੜ ਸਾਥ ਦੇਣ ਦਾ ਭਰੋਸਾ ਦਿੱਤਾ ਅਤੇ ਵੱਡੀ ਗਿਣਤੀ ਵੋਟਾਂ ਕਾਂਗਰਸ ਦੀ ਝੋਲੀ ਪਾਉਣ ਦਾ ਵਿਸ਼ਵਾਸ ਦਿਵਾਇਆ।
ਰਿਪੋਰਟ ਕਾਰਡ
ਮੈਨੀਫੈਸਟੋ - 2022