ਪਿੰਡ ਫੱਗੂਵਾਲਾ ਵਿਖੇ ਨੌਜਵਾਨ ਕਾਂਗਰਸ 'ਚ ਸ਼ਾਮਲ ਹੋਏ

ਪਿੰਡ ਫੱਗੂਵਾਲਾ ਵਿਖੇ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਸਾਡੇ ਦੁਆਰਾ ਕਰਵਾਏ ਵਿਕਾਸ ਕਾਰਜਾਂ ਅਤੇ ਦੂਰ-ਅੰਦੇਸ਼ੀ ਸੋਚ ਤੋਂ ਪ੍ਰਭਾਵਿਤ ਹੋਕੇ ਕੁਲਜੀਤ ਸਿੰਘ ਅਤੇ ਦਲਜੀਤ ਸਿੰਘ ਦੀ ਅਗਵਾਈ 'ਚ ਫੱਗੂਵਾਲਾ ਦੇ ਨੌਜਵਾਨ ਆਗੂ ਦੀਪ ਫੱਗੂਵਾਲਾ (ਦੀਪ ਢਾਬਾ) ਸਮੇਤ ਸੈਂਕੜੇ ਨੌਜਵਾਨ ਕਾਂਗਰਸ 'ਚ ਸ਼ਾਮਲ ਹੋਏ ਹਨ। ਕਾਂਗਰਸ 'ਚ ਆਉਣ ਵਾਲੇ ਉਕਤ ਨਵੇਂ ਸਾਥੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ ਹਨ। ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਾਂਗਾ।
ਰਿਪੋਰਟ ਕਾਰਡ
ਮੈਨੀਫੈਸਟੋ - 2022