Warning: unlink(/home/rrxqjwgi/vijayindersingla.com/system/storage/cache/cache.catalog.language.1748891864): No such file or directory in /home/rrxqjwgi/vijayindersingla.com/system/library/cache/file.php on line 135 ਪਿੰਡ ਬਖੋਪੀਰ ਦੇ ਨਿਵਾਸੀਆਂ ਨਾਲ ਮੁਲਾਕਾਤ

ਪਿੰਡ ਬਖੋਪੀਰ ਦੇ ਨਿਵਾਸੀਆਂ ਨਾਲ ਮੁਲਾਕਾਤ

ਪਿੰਡ ਬਖੋਪੀਰ ਦੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵਿਖਾਇਆ ਅਤੇ ਜ਼ੋਰਦਾਰ ਸਵਾਗਤ ਕੀਤਾ। ਲੋਕ ਸਾਡੇ ਦੁਆਰਾ ਕੀਤੀ ਹਲਕੇ ਦੀ ਸੇਵਾ ਤੋਂ ਬਹੁਤ ਪ੍ਰਭਾਵਿਤ ਹਨ ਅਤੇ ਉਹ ਆਗਾਮੀ ਚੋਣਾਂ ਵਿੱਚ ਵੀ ਆਪਣਾ ਸਹਿਯੋਗ ਦੇਣ ਲਈ ਤਿਆਰ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022