ਪਿੰਡ ਬਟਰਿਆਣਾ ਵਿਖੇ ਮੁਫ਼ਤ ਮੈਡੀਕਲ ਕੈੰਪ

ਪਿੰਡ ਬਟਰਿਆਣਾ ਵਿਖੇ ਲਗਾਏ ਗਏ ਅੱਖਾਂ ਅਤੇ ਚਮੜੀ ਦੇ ਮੁਫ਼ਤ ਮੈਡੀਕਲ ਕੈੰਪ ਵਿੱਚ ਮਾਹਿਰ ਡਾਕਟਰਾਂ ਨੇ ਕਰੀਬ 400 ਮਰੀਜਾਂ ਦਾ ਅੱਖਾਂ ਦਾ ਚੈਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ। ਮੇਰੇ ਸਪੁੱਤਰ ਅਤੇ ਯੂਥ ਆਗੂ ਮੋਹਿਲ ਸਿੰਗਲਾ ਨੇ ਇਸ ਕੈੰਪ ਵਿੱਚ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਦੱਸਿਆ ਕਿ ਸਮੂਹ ਸਿੰਗਲਾ ਪਰਿਵਾਰ ਵਿਧਾਨ ਸਭਾ ਹਲਕਾ ਸੰਗਰੂਰ ਦੇ ਲੋਕਾਂ ਦੀ ਹਰ ਪੱਖੋਂ ਸੇਵਾ ਲਈ ਯਤਨਸ਼ੀਲ ਹੈ। ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਅਜਿਹੇ ਕੈੰਪ ਲਾ ਕੇ ਲੋੜਵੰਦਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ।

ਰਿਪੋਰਟ ਕਾਰਡ
ਮੈਨੀਫੈਸਟੋ - 2022