ਸੰਗਰੂਰ ਦੇ ਪਿੰਡ ਬਾਲਦ ਕਲਾਂ ਵਿਖੇ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਵੱਡੀ ਗਿਣਤੀ ਵਿੱਚ ਪਿੰਡ ਦੇ ਮੋਹਤਰਵਰ ਵਿਅਕਤੀ ਪਾਰਟੀ ਦੀ ਵਧੀਆ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਛੱਡ ਕਾਂਗਰਸ ਵਿੱਚ ਸ਼ਾਮਿਲ ਹੋਏ। ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗਾ।