ਪਿੰਡ ਬੀਂਬੜੀ ਵਿਖੇ ਵਰਕਰ ਸਾਹਿਬਾਨਾਂ ਸਮੇਤ ਉਥੋਂ ਦੇ ਲੋਕਾਂ ਨੂੰ ਮਿਲੇ ਅਤੇ ਪਿੰਡ ਵਾਸੀਆਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਵਿੱਚ ਸਾਡੇ ਦੁਆਰਾ ਕੀਤੇ ਰਿਕਾਰਡ ਤੋੜ ਵਿਕਾਸ ਕਾਰਜਾਂ ਦੀ ਦਿਲੋਂ ਸ਼ਲਾਘਾ ਕਰਦਿਆਂ ਬਹੁਤ ਮਾਣ-ਸਤਿਕਾਰ ਬਖ਼ਸ਼ਿਆ ।