ਪਿੰਡ ਭਿੰਡਰਾਂ ਵਿਖੇ ਇਲੈਕਸ਼ਨ ਪ੍ਰਚਾਰ

ਪਿੰਡ ਭਿੰਡਰਾਂ ਮੇਰੇ ਬਹੁਤ ਹੀ ਸਤਿਕਾਰਯੋਗ ਭੈਣ ਭਰਾਵਾਂ ਦਾ ਬਹੁਤ ਬਹੁਤ ਧੰਨਵਾਦ, ਜਿਨ੍ਹਾਂ ਨੇ ਮੇਰੇ ਹੱਕ 'ਚ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੇ ਇਸ ਹੱਲਾਸ਼ੇਰੀ ਸਦਕਾ ਮੈਂਨੂੰ ਹੋਰ ਹੌਂਸਲੇ ਨਾਲ ਕੰਮ ਕਰਨ ਦਾ ਬਲ ਮਿਲਿਆ।
ਰਿਪੋਰਟ ਕਾਰਡ
ਮੈਨੀਫੈਸਟੋ - 2022