ਪਿੰਡ ਮਸਾਣੀ ਵਿਖੇ ਇਲੈਕਸ਼ਨ ਪ੍ਰਚਾਰ

ਸੰਗਰੂਰ ਦੇ ਨੇੜਲੇ ਪਿੰਡ ਮਸਾਣੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪਿਛਲੇ 5 ਸਾਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ । ਸੰਗਰੂਰ ਵਿੱਚ ਹੋਏ ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ।

ਰਿਪੋਰਟ ਕਾਰਡ
ਮੈਨੀਫੈਸਟੋ - 2022