ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਵੱਲੋਂ ਹਲਕਾ ਸੰਗਰੂਰ ਦੇ ਪਿੰਡ ਮਾਝਾ, ਭਰਾਜ, ਘਰਾਚੋਂ ਅਤੇ ਕਾਕੜਾ ਸਮੇਤ ਹੋਰ ਪਿੰਡਾਂ ਚ ਲੋਹੜੀ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਖੁਸ਼ੀ ਦੇ ਪਲ ਸਾਂਝੇ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।