ਪਿੰਡ ਮੁਨਸ਼ੀਵਾਲਾ ਵਿਖੇ ਇਲੈਕਸ਼ਨ ਪ੍ਰਚਾਰ

ਸੰਗਰੂਰ ਦੇ ਪਿੰਡ ਮੁਨਸ਼ੀਵਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਪਿੰਡ ਵਾਸੀਆਂ ਨੇ ਸਾਡੇ ਦੁਆਰਾ ਕੀਤੇ ਵਿਕਾਸ ਕਾਰਜਾਂ ਜਿਵੇਂ ਕਿ ਸੜਕਾਂ ਦਾ ਨਿਰਮਾਣ, ਪੈਨਸ਼ਨ , ਬਿਜਲੀ ਬਿੱਲ ਮੁਆਫ਼ ਕਰਵਾਏ, ਦੀ ਸ਼ਲਾਘਾ ਕੀਤੀ ਅਤੇ ਪਾਰਟੀ ਦਾ ਪੂਰਨ ਸਮਰਥਨ ਦੇ ਭਾਰੀ ਵੋਟਾਂ ਨਾਲ ਜਿਤਾਉਣ ਦਾ ਵਾਅਦਾ ਕੀਤਾ। ਲੋਕਾਂ ਵੱਲੋਂ ਮਿਲੇ ਭਰਪੂਰ ਪਿਆਰ ਤੇ ਹੌਂਸਲੇ ਨੇ ਮੇਰੇ ਅੰਦਰ ਹੋਰ ਹਿੰਮਤ ਜਗਾਈ। ਮੈਂ ਵਾਅਦਾ ਕਰਦਾ ਹਾਂ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੈਂ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022