ਸੰਗਰੂਰ ਦੇ ਅਧੀਨ ਆਉਂਦੇ ਪਿੰਡ ਸਕਰੋਦੀ ਵਿਖੇ ਆਮ ਜਨ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਸਾਡੇ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਮਾਣ ਸਤਿਕਾਰ ਤੇ ਪਿਆਰ ਲਈ ਮੈਂ ਹਮੇਸ਼ਾ ਅਭਾਰੀ ਰਹਾਂਗਾ ਤੇ ਹਲਕੇ ਦੀ ਉੱਨਤੀ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਡਟ ਕੇ ਖੜ੍ਹਾ ਰਹਾਂਗਾ।