ਪ੍ਰਤਾਪ ਨਗਰ ਦੇ ਲੋਕਾਂ ਨੂੰ ਪਬਲਿਕ ਪਾਰਕ ਦੀ ਸੌਗਾਤ

ਸੰਗਰੂਰ ਦੇ ਪ੍ਰਤਾਪ ਨਗਰ ਦੇ ਲੋਕਾਂ ਨੂੰ ਪਬਲਿਕ ਪਾਰਕ ਦੀ ਸੌਗਾਤ ਦਿੱਤੀ। ਇਸ ਮੌਕੇ ਇਲਾਕੇ ਦੇ ਲੋਕਾਂ ਦੇ ਚਿਹਰੇ ਦੀ ਖੁਸ਼ੀ ਦੇਖ ਕੇ ਮੰਨ ਪ੍ਰਸੰਨ ਹੋ ਗਿਆ। ਲੋਕਾਂ ਦੀ ਮੰਗਾਂ ਨੂੰ ਪੂਰਾ ਕਰਨ ਦੇ ਉਪਰਾਲਿਆਂ 'ਤੇ ਹਮੇਸ਼ਾ ਖਰਾ ਉਤਰਨ ਦੀ ਕੋਸ਼ਿਸ਼ਾਂ ਅੱਗੇ ਵੀ ਜਾਰੀ ਰਹਿਣਗੀਆਂ।

ਰਿਪੋਰਟ ਕਾਰਡ
ਮੈਨੀਫੈਸਟੋ - 2022