ਬਾਬਾ ਰੁੱਖੜਦਾਸ ਧਰਮਸ਼ਾਲਾ ਸੰਗਰੂਰ ਅਤੇ ਕਰਮ ਸਿੰਘ ਨਗਰ ਵਿਖੇ ਸ਼ਹਿਰ ਵਾਸੀਆਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ। ਇਸ ਮੌਕੇ ਪਹੁੰਚੇ ਸਤਿਕਾਰਯੋਗ ਪਤਵੰਤੇ ਸੱਜਣਾਂ ਦਾ ਮੈਂ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਵੱਡੀ ਗਿਣਤੀ ਵਿੱਚ ਪਹੁੰਚ ਮੇਰਾ ਮਾਣ ਵਧਾਇਆ ਤੇ ਮੋਢੇ ਨਾਲ ਮੋਢਾ ਜੋੜ ਕੇ ਨਾਲ ਚੱਲਣ ਦਾ ਭਰੋਸਾ ਦਿਵਾਇਆ । ਮੈਂ ਸ਼ਹਿਰ ਵਾਸੀਆਂ ਨੂੰ ਵਾਅਦਾ ਕਰਦਾ ਹਾਂ ਕਿ ਆਪਣੇ ਹਲਕੇ ਦੇ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ।