ਲੋਕਾਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਲਈ ਹਲਕੇ ਵਿੱਚ ਲਗਾਤਾਰ ਮੁਫ਼ਤ ਮੈਡੀਕਲ ਕੈਂਪ ਲਗਵਾਏ ਜਾ ਰਹੇ ਹਨ। ਹਲਕੇ ਦੇ ਪਿੰਡ ਬਾਲਦ ਕਲਾਂ ਵਿਖੇ ਅੱਖਾਂ, ਚਮੜੀ ਅਤੇ ਮੈਡੀਸਨ ਦੇ ਡਾਕਟਰਾਂ ਨੇ ਇਸ ਮੌਕੇ 512 ਮਰੀਜ਼ਾਂ ਦੀ OPD 'ਚ ਜਾਂਚ ਕੀਤੀ ਅਤੇ ਮੌਕੇ 'ਤੇ ਹੀ 35 ਲੋਕਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਗਏ। ਕੈਂਪ ਵਿੱਚ ਆਪਣਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ।