ਭਵਾਨੀਗੜ੍ਹ ਚ ਦਰਜਨਾਂ ਪਰਿਵਾਰ ਕਾਂਗਰਸ ਚ ਸ਼ਾਮਲ ਹੋਏ

ਕਾਂਗਰਸ ਦੀ ਨੀਤੀਆਂ ਤੋਂ ਖੁਸ਼ ਹੋ ਕੇ ਭਵਾਨੀਗੜ੍ਹ ਚ ਦਰਜਨਾਂ ਪਰਿਵਾਰ ਕਾਂਗਰਸ ਚ ਸ਼ਾਮਲ ਹੋਏ. ਮੈਂ ਸਾਰੇ ਸ਼ਾਮਲ ਹੋਣ ਭੈਣਾਂ ਭਰਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਪਾਰਟੀ ਚ ਬਣਦਾ ਮਾਣ ਸਨਮਾਨ ਦਿਵਾਉਣ ਦਾ ਭਰੋਸਾ ਦਿੰਦਾ ਹਾਂ।

ਰਿਪੋਰਟ ਕਾਰਡ
ਮੈਨੀਫੈਸਟੋ - 2022