ਭਵਾਨੀਗੜ੍ਹ ਦੇ ਅਨਾਜ ਮੰਡੀ ਵਿਖੇ ਚੋਣ ਪ੍ਰਚਾਰ

ਭਵਾਨੀਗੜ੍ਹ ਦੇ ਅਨਾਜ ਮੰਡੀ ਵਿਖੇ ਚੋਣਾਂ ਦੇ ਮੰਦੇ ਨਜ਼ਰ ਡੋਰ ਟੂ ਡੋਰ ਕੀਤਾ ਗਿਆ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ।
ਇਸ ਦੌਰਾਨ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਤੇ ਬੇਸ਼ੁਮਾਰ ਪਿਆਰ ਮਿਲਿਆ ਤੇ ਉਨ੍ਹਾਂ ਨੇ ਚੋਣਾਂ ਵਿੱਚ ਸਾਡਾ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਰਿਪੋਰਟ ਕਾਰਡ
ਮੈਨੀਫੈਸਟੋ - 2022