ਭਵਾਨੀਗੜ੍ਹ ਦੇ ਪਿੰਡ ਰਾਮਪੁਰਾ ਅਤੇ ਛੋਟੀ ਬਲਿਆਲ ਦੇ ਸਤਿਕਾਰਯੋਗ ਭੈਣ ਭਰਾਵਾਂ ਨੂੰ ਮਿਲਿਆ ਤੇ ਉਨ੍ਹਾਂ ਵੱਲੋਂ ਮਿਲੇ ਅਥਾਹ ਪਿਆਰ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਸ ਮੌਕੇ ਪਿੰਡ ਵਾਸੀਆਂ ਖ਼ਾਸ ਤੌਰ 'ਤੇ ਨੌਜਵਾਨਾਂ ਵਿੱਚ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵੇਖਿਆ ਗਿਆ।
ਮੈਨੀਫੈਸਟੋ ਵਿੱਚ ਜਾਰੀ ਕੀਤੇ ਵਾਅਦਿਆਂ ਦੇ ਆਧਾਰ ਉੱਤੇ ਅਤੇ ਸਾਡੇ ਦੁਆਰਾ ਪਿਛਲੇ 5 ਸਾਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਜਤਾਇਆ।