ਭਵਾਨੀਗੜ੍ਹ ਦੇ ਮਿਊਂਸੀਪਲ ਕਮੇਟੀ ਦੇ ਅਹੁਦੇਦਾਰਾਂ ਨਾਲ ਮੁਲਾਕਾਤ ਹੋਈ, ਤੇ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।