ਭਵਾਨੀਗੜ੍ਹ ਦੇ ਵੱਖ-ਵੱਖ ਪਿੰਡਾਂ ਦੇ ਮੋਹਤਵਰ ਵਿਅਕਤੀ ਵੱਖ ਵੱਖ ਪਾਰਟੀਆਂ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।
ਲੋਕਾਂ ਦਾ ਇੰਨੀ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣਾ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਲੋਕ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਬੈਠੇ ਹਨ।